Top

ਚੰਗੇ ਕੰਮ

ਲੜੀ ਨੰ. ਮਿਤੀ ਸਿਰਲੇਖ ਵਿਭਾਗ ਇਕਾਈ ਦਸਤਾਵੇਜ਼
118/12/2021
ਏ.ਐਸ.ਆਈ. ਦਲਜੀਤ ਸਿੰਘ
ਥਾਣਾ ਕੰਟੋਨਮੈਂਟ
221/04/2022

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਮੋਬਾਇਲ ਖੋਹ ਕਰਨ ਵਾਲਾ ਇੱਕ ਘੰਟੇ ਅੰਦਰ ਕੀਤਾ ਗ੍ਰਿਫਤਾਰ।

ਥਾਣਾ ਮੋਹਕਮਪੁਰਾ
314/05/2022

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਫੜੇ ਗਏ ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕੀਤਾ ਗਿਆ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ
414/05/2022
ਕਮਿਸ਼ਨਰੇਟ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨੂੰ ਖੋਜ ਐਪ ਦੀ ਸਿਖਲਾਈ ਦਿੱਤੀ
ਸੀ.ਸੀ.ਟੀ.ਐਨ.ਐਸ. ਲੈਬ
515/05/2022

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜੀ ਵੱਲੋਂ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਅੱਥਰੂ ਗੈਸ ਅਤੇ ਦੰਗਾ ਵਿਰੋਧੀ ਉਪਕਰਨਾਂ ਦਾ ਨਿਰੀਖਣ ਕੀਤਾ ਗਿਆ।

ਪੁਲਿਸ ਕਮਿਸ਼ਨਰ ਅੰਮ੍ਰਿਤਸਰ
616/05/2022
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਅੱਥਰੂ ਗੈਸ ਟੀਮ, ਸਵੈਟ ਟੀਮ ਅਤੇ ਦੰਗਾ ਵਿਰੋਧੀ ਦਸਤੇ ਦਾ ਨਿਰੀਖਣ ਕੀਤਾ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ
719/05/2022

ਭੀੜ ਨੂੰ ਕਾਬੂ ਕਰਨ ਅਤੇ ਦੰਗਾਕਾਰੀਆਂ ਨੂੰ ਭਜਾਉਣ ਲਈ ਪੁਲਿਸ ਫੋਰਸ ਦੀ ਸਮਰੱਥਾ ਨੂੰ ਵਧਾਉਣ ਲਈ ਪੁਲਿਸ ਲਾਈਨ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਇੱਕ ਦੰਗਾ ਵਿਰੋਧੀ ਮਸ਼ਕ ਦਾ ਆਯੋਜਨ ਕੀਤਾ ਗਿਆ।

ਕਮਿਸ਼ਨਰੇਟ ਅੰਮ੍ਰਿਤਸਰ
823/05/2022
ਪੁਲਿਸ ਲਾਈਨ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦੰਗਾ ਵਿਰੋਧੀ ਮਾਰਚ ਕੱਢਿਆ ਗਿਆ
ਕਮਿਸ਼ਨਰੇਟ ਅੰਮ੍ਰਿਤਸਰ
930/05/2022
ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਨੇ ਘੱਲੂਘਾਰਾ ਹਫ਼ਤੇ ਦੌਰਾਨ ਕਾਨੂੰਨ ਵਿਵਸਥਾ ਦੀ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ
ਪੁਲਿਸ ਕਮਿਸ਼ਨਰ, ਅੰਮ੍ਰਿਤਸਰ
1011/06/2022

ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਨੋਵਲਟੀ ਚੌਂਕ ਅਤੇ ਸੈਸ਼ਨ ਚੌਂਕ ਵਿਖੇ ਡਰਾਮਾ ਐਕਟ ਈਵੈਂਟ ਦਾ ਆਯੋਜਨ ਕਰਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।

ਟ੍ਰੈਫਿਕ ਐਜੂਕੇਸ਼ਨ ਸੈੱਲ
1113/06/2022

ਜ਼ਿਲ੍ਹਾ ਸਾਂਝ ਕੇਂਦਰ ਅਤੇ ਇੰਚਾਰਜ ਸਾਈਬਰ ਸੈੱਲ ਨੇ ਅਗਜੋਰਾ ਆਈਲਟਸ ਸੈਂਟਰ ਵਿਖੇ ਸਾਈਬਰ ਜਾਗਰੂਕਤਾ ਸਮਾਗਮ ਕਰਵਾਇਆ

ਜ਼ਿਲ੍ਹਾ ਸਾਂਝ ਕੇਂਦਰ ਅਤੇ ਸਾਈਬਰ ਸੈੱਲ
1223/06/2022
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ਼ਹਿਰ ਵਿੱਚ ਇਨਾਮ
ਪੁਲਿਸ ਕਮਿਸ਼ਨਰ, ਅੰਮ੍ਰਿਤਸਰ
1314/07/2022

ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜੀ ਵੱਲੋਂ ਜ਼ਿਲ੍ਹਾ ਪੁਲਿਸ ਦੇ ਨਵੇਂ ਪਦਉੱਨਤ ਹੋਏ ਏ.ਐਸ.ਆਈ ਅਤੇ ਇੰਸਪੈਕਟਰਾਂ ਨੂੰ ਸਟਾਰ ਲਗਾਏ ਅਤੇ ਉਨ੍ਹਾਂ ਦੇ ਅਗਲੇ ਸਫ਼ਰ ਲਈ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਕਮਿਸ਼ਨਰੇਟ ਅੰਮ੍ਰਿਤਸਰ
1423/07/2022

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਿਖੇ ਤਾਇਨਾਤ ਮਹਿਲਾ ਮਿੱਤਰ ਕਰਮਚਾਰੀਆਂ ਮਹਿਲਾ ਸਿਪਾਹੀ ਮੋਨਿਕਾ ਅਤੇ ਮਹਿਲਾ ਸਿਪਾਹੀ ਸੁੱਖਵੰਤ ਕੌਰ ਨੂੰ ਉਸ ਦੀ ਵਧੀਆ ਕਾਰਗੁਜਾਰੀ ਲਈ ਸੀਨੀਅਰ ਅਫਸਰਾਨ ਵੱਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।

ਕਮਿਸ਼ਨਰੇਟ ਅੰਮ੍ਰਿਤਸਰ
1530/07/2022

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ 07 ਪੁਲਿਸ ਮੁਲਾਜ਼ਮ 30.07.2022 ਨੂੰ ਸੇਵਾਮੁਕਤ ਹੋ ਗਏ ਹਨ। ਸਾਡੇ ਸੀਨੀਅਰ ਅਧਿਕਾਰੀ ਨੇ ਪੁਲਿਸ ਵਿਭਾਗ ਵਿੱਚ ਆਪਣੀ ਡਿਊਟੀ ਨਿਭਾਉਣ ਵਿੱਚ ਇਮਾਨਦਾਰੀ ਅਤੇ ਸਖ਼ਤ ਮਿਹਨਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ।

ਕਮਿਸ਼ਨਰੇਟ ਅੰਮ੍ਰਿਤਸਰ
1630/07/2022

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ 07 ਪੁਲਿਸ ਮੁਲਾਜ਼ਮ 30.07.2022 ਨੂੰ ਸੇਵਾਮੁਕਤ ਹੋ ਗਏ ਹਨ। ਸਾਡੇ ਸੀਨੀਅਰ ਅਧਿਕਾਰੀ ਨੇ ਪੁਲਿਸ ਵਿਭਾਗ ਵਿੱਚ ਆਪਣੀ ਡਿਊਟੀ ਨਿਭਾਉਣ ਵਿੱਚ ਇਮਾਨਦਾਰੀ ਅਤੇ ਸਖ਼ਤ ਮਿਹਨਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ।

ਕਮਿਸ਼ਨਰੇਟ ਅੰਮ੍ਰਿਤਸਰ
1729/07/2022

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਸਿਪਾਹੀ ਨਵਦੀਪ ਸਿੰਘ ਵੱਲੋਂ ਇਕ ਮੋਬਾਇਲ ਫ਼ੋਨ ਸੜਕ ਪਰ ਡਿੱਗਾ ਮਿਲਨ ਤੇ ਕੁਝ ਹੀ ਸਮੇਂ ਦੇ ਅੰਦਰ ਉਸਦੇ ਅਸਲੀ ਮਾਲਕ ਨਾਲ ਸੰਪਰਕ ਕਰ ਕੇ ਉਸਦਾ ਮੋਬਾਇਲ ਫ਼ੋਨ ਉਸਨੂੰ ਸੌਂਪ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ।

ਕਮਿਸ਼ਨਰੇਟ ਅੰਮ੍ਰਿਤਸਰ
1808/08/2022

ਆਗਾਮੀ ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੀ.ਪੀ.ਅੰਮ੍ਰਿਤਸਰ ਨੇ ਸਵੈਟ ਅਤੇ ਕਵਿੱਕ ਰਿਸਪਾਂਸ ਟੀਮਾਂ (ਕਿਊ.ਆਰ.ਟੀ) ਦੇ ਨਾਲ ਸ਼ੂਟਿੰਗ ਅਭਿਆਸ ਕੀਤਾ।

ਪੁਲਿਸ ਕਮਿਸ਼ਨਰ, ਅੰਮ੍ਰਿਤਸਰ
1915/08/2022

75ਵੇਂ ਆਜ਼ਾਦੀ ਦਿਵਸ ਦੇ ਮੌਕੇ ਪਰ ਸ੍ਰੀ ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ, ਡੀ.ਸੀ.ਪੀ. ਲਾਅ ਐਡ ਆਰਡਰ, ਅੰਮ੍ਰਿਤਸਰ ਨੂੰ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਅਤੇ ਸ੍ਰੀ ਪ੍ਰਭਜੋਤ ਸਿੰਘ ਵਿਰਕ ਪੀ.ਪੀ.ਐਸ., ਏ.ਡੀ.ਸੀ.ਪੀ. ਸਿਟੀ-2, ਅੰਮ੍ਰਿਤਸਰ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਕਮਿਸ਼ਨਰੇਟ ਅੰਮ੍ਰਿਤਸਰ
2019/09/2022

ਪੁਲਿਸ ਲਾਈਨ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦੰਗਾ ਵਿਰੋਧੀ ਅਭਿਆਸ ਕਰਵਾਇਆ ਗਿਆ

ਪੁਲਿਸ ਕਮਿਸ਼ਨਰ, ਅੰਮ੍ਰਿਤਸਰ
2101/10/2022

ਭੀੜ ਨੂੰ ਕਾਬੂ ਕਰਨ ਅਤੇ ਦੰਗਾਕਾਰੀਆਂ ਨੂੰ ਖਿੰਡਾਉਣ ਲਈ ਪੁਲਿਸ ਫੋਰਸ ਦੀ ਸਮਰੱਥਾ ਨੂੰ ਵਧਾਉਣ ਲਈ ਪੁਲਿਸ ਲਾਈਨ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦੰਗਾ ਵਿਰੋਧੀ ਅਭਿਆਸ ਕਰਵਾਇਆ ਗਿਆ। ਇਸ ਵਿੱਚ ਦੰਗਾ ਵਿਰੋਧੀ ਹਥਿਆਰਾਂ ਅਤੇ ਉਪਕਰਨਾਂ ਦੀ ਸਮੀਖਿਆ ਕੀਤੀ ਗਈ ਅਤੇ ਇੱਕ ਮੌਕ ਡਰਿੱਲ ਕਰਵਾਈ ਗਈ।

ਕਮਿਸ਼ਨਰੇਟ ਅੰਮ੍ਰਿਤਸਰ
2219/10/2022

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਸੈਂਟਰ ਦੇ ਸਹਿਯੋਗ ਨਾਲ ਫੋਰ-ਐੱਸ ਕਾਲਜ, ਨੇੜੇ ਮਹਿਤਾ ਰੋਡ, ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਬਰਾਂ ਨਾਲ ਕਾਂਊਸਲਿੰਗ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਕੈਂਪ ਲਗਾਇਆ ਗਿਆ। ਪੁਲਿਸ ਵੱਲੋਂ ਲਗਾਏ ਇਸ ਕੈਂਪ ਦੀ ਮਕਬੂਲਪੁਰ ਦੇ ਵਸਨੀਕਾਂ ਵੱਲੋਂ ਸ਼ਲਾਘਾ ਕੀਤੀ ਗਈ।

ਕਮਿਸ਼ਨਰੇਟ ਅੰਮ੍ਰਿਤਸਰ
2302/11/2022

ਟਰੈਫਿਕ ਐਜੂਕੇਸ਼ਨ ਸੈੱਲ, ਅੰਮ੍ਰਿਤਸਰ ਕਮਿਸ਼ਨਰੇਟ ਵੱਲੋਂ ਸਕੂਲੀ ਵਿਦਿਆਰਥੀਆਂ ਅਤੇ ਟੈਕਸੀ ਡਰਾਇਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ ਹੈ। ਜਿਸਦੇ ਤਹਿਤ ਸ਼ਹਿਰ ਦੇ ਵੱਖ-ਵੱਖ ਜਗਾਵਾ ਪਰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਗਏ। ਇਸ ਸੈਮੀਨਾਰ ਦੌਰਾਨ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਨਵੇਂ ਮੋਟਰ ਵਹੀਕਲ ਐਕਟ ਅਧੀਨ ਆਈਆਂ ਤਬਦੀਲੀਆਂ ਅਤੇ ਨਵੇਂ ਜੁਰਮਾਨਿਆਂ ਪ੍ਰਤੀ ਜਾਣੂ ਕਰਾਇਆ ਗਿਆ।

ਕਮਿਸ਼ਨਰੇਟ ਅੰਮ੍ਰਿਤਸਰ
2414/01/2023

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਜਿਲ੍ਹਾ ਸਾਂਝ ਕੇਂਦਰ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋ ਸੜਕ ਸੁਰੱਖਿਆ ਹਫਤਾ ਮਨਾਇਆ ਗਿਆ। ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਸੰਕੇਤਾਂ, ਸੜਕ ਹਾਦਸਿਆਂ ਤੋਂ ਬਚਾਅ ਅਤੇ ਸੜਕ ਹਾਦਸਾ ਪੀੜਤਾਂ ਦੀ ਮਦਦ ਕਰਨ ਸਬੰਧੀ ਸੁਝਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਵੇਂ ਮੋਟਰ ਵਹੀਕਲ ਐਕਟ ਅਧੀਨ ਆਈਆਂ ਤਬਦੀਲੀਆਂ ਅਤੇ ਨਵੇਂ ਜੁਰਮਾਨਿਆਂ ਪ੍ਰਤੀ ਜਾਣੂ ਕਰਾਇਆ ਗਿਆ।
 

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ
2520/01/2023

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਥਾਣਾ ਵੇਰਕਾ ਵੱਲੋਂ ਗੁੰਮ ਹੋਏ ਬੱਚੇ ਨੂੰ 24 ਘੰਟੇ ਦੇ ਅੰਦਰ- ਅੰਦਰ ਪਠਾਨਕੋਟ ਤੋਂ ਲੱਭ ਕੇ ਉਸ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ।

ਥਾਣਾ ਵੇਰਕਾ
2610/02/2023

ਅੰਮ੍ਰਿਤਸਰ ਪੁਲਿਸ ਵੱਲੋ ਇੱਕ ਲੋੜਵੰਦ ਲੜਕੀ ਜੋ ਕਿ ਚੱਲਣ ਫਿਰਨ ਤੋਂ ਅਸਮਰੱਥ ਸੀ, ਨੂੰ ਟਰਾਈਸਾਈਕਲ ਦਿੱਤਾ ਗਿਆ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ
2711/02/2023

ਮਾਨਯੋਗ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਸਕੂਲੀ ਬੱਚਿਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ
2818/02/2023

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸਾਂਝ ਕੇਂਦਰ ਅਤੇ ਪੀ.ਪੀ.ਐਮ.ਐਮ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਅੰਮ੍ਰਿਤਸਰ ਵਿੱਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਸਾਈਬਰ ਕਰਾਇਮ, ਔਰਤਾਂ ਪ੍ਰਤੀ ਅਪਰਾਧ, ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿੱਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।

ਸਾਂਝ ਕੇਂਦਰ ਅਤੇ ਪੀ.ਪੀ.ਐਮ.ਐਮ (ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ)
2928/03/2023

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਥਾਣਾ ਰਣਜੀਤ ਐਵੀਨਿਊ ਵੱਲੋਂ ਫਲੈਗ ਮਾਰਚ ਦੌਰਾਨ ਗੁਆਚਿਆ ਹੋਇਆ ਮੋਬਾਈਲ ਫ਼ੋਨ ਇਸਦੇ ਅਸਲ ਮਾਲਕ ਨੂੰ ਵਾਪਸ ਕੀਤਾ ਗਿਆ।
 

ਮੁੱਖ ਅਫਸਰ ਥਾਣਾ ਰਣਜੀਤ ਐਵੀਨਿਊ
ਆਖਰੀ ਵਾਰ ਅੱਪਡੇਟ ਕੀਤਾ

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list