Top

ਪਹਿਲ

ਏ.ਐਸ.ਆਈ. ਦਲਜੀਤ ਸਿੰਘ, ਥਾਣਾ ਕੰਟੋਨਮੈਂਟ

ਏ.ਐਸ.ਆਈ ਦਲਜੀਤ ਸਿੰਘ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਤਾਇਨਾਤ ਹਨ ਅਤੇ ਇਹਨਾਂ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਨੂੰ ਲੰਗਰ, ਰਾਸ਼ਨ ਬੱਚਿਆਂ ਨੂੰ ਕਾਪੀਆਂ ਕਿਤਾਬਾਂ ਵੰਡੀਆਂ ਗਈਆਂ। ਇਸ ਤੋਂ ਇਲਾਵਾ ਇਹਨਾਂ ਵੱਲੋਂ ਲੋੜਵੰਦ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦਾ ਵਿਆਹ ਤੇ ਆਰਥਿਕ ਮਦਦ ਅਤੇ ਦਵਾਈਆਂ ਤੇ ਮੋਤੀਆਂ ਬਿੰਦ ਦੇ ਓਪਰੇਸ਼ਨ ਵੀ ਕਰਵਾਏ। ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ 5000 ਪੌਦੇ ਵੀ ਲਗਾਏ ਗਏ। ਇਹਨਾਂ ਵੱਲੋਂ ਸਮਾਜ ਸੇਵਾ ਤੇ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ ਮਾਨਯੋਗ ਏ.ਡੀ.ਜੀ.ਪੀ. ਸੁਰੱਖਿਆ, ਪੰਜਾਬ, ਸ਼੍ਰੀ ਐਸ.ਐਸ. ਚੌਹਾਨ, ਆਈ.ਪੀ.ਐਸ. ਜੀ ਵੱਲੋ ਇਹਨਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਸਮਾਜ ਭਲਾਈ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਕਿਹਾ।

"ਸਾਂਝ" ਦੀ ਪਹਿਲੀ ਸਾਲਾਨਾ ਕਾਨਫਰੰਸ

ਜਲੰਧਰ ਦੇ ਕੰਨਿਆ ਮਹਾਂ ਵਿਦਿਆਲਿਆ ਵਿਖੇ ਪਹਿਲੀ ਸਲਾਨਾ ਕਾਨਫਰੰਸ 'ਸਾਂਝ' ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ. ਮਹਿਲਾ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਦੇ ਹੋਏ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸਾਂਝ ਕੇਂਦਰ ਅਤੇ ਪੀ.ਪੀ.ਐਮ.ਐਮ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਅੰਮ੍ਰਿਤਸਰ ਵਿੱਖੇ ਸੈਮੀਨਾਰ ਕਰਵਾਇਆ ਗਿਆ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸਾਂਝ ਕੇਂਦਰ ਅਤੇ ਪੀ.ਪੀ.ਐਮ.ਐਮ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਅੰਮ੍ਰਿਤਸਰ ਵਿੱਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਸਾਈਬਰ ਕਰਾਇਮ, ਔਰਤਾਂ ਪ੍ਰਤੀ ਅਪਰਾਧ, ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿੱਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।

ਆਖਰੀ ਵਾਰ ਅੱਪਡੇਟ ਕੀਤਾ 18-02-2023 10:04 AM

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list