ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਥਾਣਾ ਬੀ-ਡਵੀਜ਼ਨ ਵੱਲੋ, ਕਤਲ ਦੇ ਮਾਮਲੇ ਵਿਚ ਦੋਸ਼ੀ ਨੂੰ ਕੁਝ ਹੀ ਘੰਟਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ।